Versions
PAV ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਭਈ ਓਹ ਅਨ੍ਹੇਰੇ ਤੋਂ ਚਾਨਣ ਦੀ ਵੱਲ ਅਤੇ ਸ਼ਤਾਨ ਦੇ ਵੱਸ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਕਿ ਓਹ ਪਾਪਾਂ ਦੀ ਮਾਫ਼ੀ ਅਤੇ ਉਨ੍ਹਾਂ ਵਿੱਚ ਜੋ ਮੇਰੇ ਉੱਤੇ ਨਿਹਚਾ ਕਰ ਕੇ ਪਵਿੱਤ੍ਰ ਹੋਏ ਹਨ ਵਿਰਸਾ ਪਾਉਣ
ERVPA ਤੂੰ ਇਨ੍ਹਾਂ ਲੋਕਾਂ ਨੂੰ ਸੱਚ ਬਾਰੇ ਦੱਸੇਂਗਾ ਤਾਂ ਲੋਕ ਹਨੇਰੇ ਤੋਂ ਭੱਜ ਅਕੇ ਉਜਾਲੇ ਦੇ ਰਾਹ ਵੱਲ ਮੁਡ਼ਣਗ ਅਤੇ ਸ਼ੈਤਾਨ ਦੀ ਸ਼ਕਤੀ ਤੋਂ ਉਹ ਪਰਮੇਸ਼ੁਰ ਵੱਲ ਪਰਤਣਗੇ, ਫ਼ੇਰ ਉਨ੍ਹਾਂ ਦੇ ਪਾਪ ਬਖਸ਼ ਦਿੱਤੇ ਜਾਣਗੇ ਅਤੇ ਉਹ ਉਨ੍ਹਾਂ ਨਾਲ ਸਾਂਝ ਪਾਉਣਗੇ ਜੋ ਕਿ ਮੇਰੇ ਵਿੱਚ ਵਿਸ਼ਵਾਸ ਰਾਹੀਂ ਪਵਿੱਤਰ ਬਣਾਏ ਗਏ ਹਨ।”‘
IRVPA ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ। PS