Versions
PAV ਕਿਉਂਕਿ ਰਾਜਾ ਜਿਹ ਦੇ ਸਾਹਮਣੇ ਮੈਂ ਬੇਧੜਕ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ ਕਿਉਂ ਜੋ ਮੈਨੂੰ ਨਿਹਚਾ ਹੈ ਭਈ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਇਸ ਲਈ ਜੋ ਇਹ ਵਾਰਤਾ ਖੂੰਜੇ ਵਿੱਚ ਨਹੀਂ ਹੋਈ
ERVPA ਰਾਜਾ ਅਗ੍ਰਿਪਾ ਇਨ੍ਹਾਂ ਗੱਲਾਂ ਬਾਰੇ ਜਾਣਦਾ ਹੈ ਅਤੇ ਮੈਂ ਉਸ ਨਾਲ ਖੁਲ੍ਹੇਆਮ ਬੋਲ ਸਕਦਾ ਹਾਂ, ਉਸ ਲਈ ਇਨ੍ਹਾਂ ਵਿੱਚੋਂ ਕੁਝ ਵੀ ਨਵਾਂ ਨਹੀਂ ਹੈ। ਕਿਉਂਕਿ ਇਹ ਸਭ ਗੱਲਾਂ ਸਭ ਦੀ ਹਾਜਰੀ ਵਿੱਚ ਹੋਈਆਂ ਨਾ ਕਿ ਗੁਪਤ ਤੌਰ ਤੇ।
IRVPA ਕਿਉਂਕਿ ਰਾਜਾ, ਜਿਸ ਦੇ ਸਾਹਮਣੇ ਮੈਂ ਬਿਨ੍ਹਾਂ ਡਰ ਤੋਂ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ, ਕਿਉਂਕਿ ਮੈਨੂੰ ਵਿਸ਼ਵਾਸ ਹੈ ਕਿ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਕਿਉਂਕਿ ਇਹ ਘਟਨਾ ਕੋਨੇ ਵਿੱਚ ਨਹੀਂ ਵਾਪਰੀ।