Versions
PAV ਤਦੋਂ ਰਾਜਾ, ਹਾਕਮ, ਬਰਨੀਕੇ ਅਰ ਓਹ ਜਿਹੜੇ ਉਨ੍ਹਾਂ ਦੇ ਨਾਲ ਬੈਠੇ ਸਨ ਉੱਠ ਖੜੇ ਹੋਏ
ERVPA ਰਾਜਾ ਅਗ੍ਰਿਪਾ, ਫ਼ੇਸਤੁਸ ਹਾਕਮ, ਬਰਨੀਕੇ ਅਤੇ ਸਾਰੇ ਉਨ੍ਹਾਂ ਨਾਲ ਬੈਠੇ ਹੋਏ ਲੋਕ ਖਲੋ ਗਏ ਅਤੇ ਕਚਿਹਰੀ ਚੋਂ ਉਠ ਕੇ ਚਲੇ ਗਏ।
IRVPA ਤਦ ਰਾਜਾ, ਹਾਕਮ, ਬਰਨੀਕੇ ਅਤੇ ਉਹ ਜਿਹੜੇ ਉਨ੍ਹਾਂ ਦੇ ਨਾਲ ਬੈਠੇ ਸਨ ਉੱਠ ਖੜੇ ਹੋਏ