Versions
PAV ਮੈਂ ਤੁਹਾਨੂੰ ਸੋਕੜੇ ਅਤੇ ਉੱਲੀ ਨਾਲ ਮਾਰਿਆ, ਤੁਹਾਡੇ ਬਹੁਤ ਸਾਰੇ ਬਾਗਾਂ ਨੂੰ, ਤੁਹਾਡੇ ਅੰਗੂਰੀ ਬਾਗਾਂ ਨੂੰ, ਤੁਹਾਡੇ ਹਜੀਰ ਦੇ ਬਿਰਛਾਂ ਨੂੰ ਤੁਹਾਡੇ ਜ਼ੈਤੂਨ ਦੇ ਬਿਰਛਾਂ ਨੂੰ, ਟਿੱਡੀਆਂ ਨੇ ਖਾ ਲਿਆ, ਪਰ ਤੁਸੀਂ ਮੇਰੀ ਵੱਲ ਨਹੀਂ ਮੁੜੇ, ਯਹੋਵਾਹ ਦਾ ਵਾਕ ਹੈ।
IRVPA “ਮੈਂ ਤੁਹਾਡੇ ਬਹੁਤ ਸਾਰੇ ਬਾਗ਼ਾਂ ਅਤੇ ਤੁਹਾਡੇ ਅੰਗੂਰੀ ਬਾਗ਼ਾਂ ਨੂੰ ਸੋਕੇ ਅਤੇ ਉੱਲੀ ਨਾਲ ਮਾਰਿਆ ਅਤੇ ਤੁਹਾਡੇ ਹੰਜ਼ੀਰ ਦੇ ਰੁੱਖਾਂ ਅਤੇ ਤੁਹਾਡੇ ਜ਼ੈਤੂਨ ਦੇ ਰੁੱਖਾਂ ਨੂੰ ਟਿੱਡੀਆਂ ਨੇ ਖਾ ਲਿਆ, ਪਰ ਫਿਰ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।