Bible Versions
Bible Books

Amos 5:11 (KJV) King James Version

Versions

PAV   ਏਸ ਲਈ ਕਿ ਤੁਸੀਂ ਗਰੀਬ ਨੂੰ ਮਿੱਧਦੇ ਹੋ, ਅਤੇ ਉਸ ਤੋਂ ਕਣਕ ਦੀ ਉਗਰਾਹੀ ਜਾਸਤੀ ਨਾਲ ਕਰਦੇ ਹੋ, ਤੁਸੀਂ ਘੜੇ ਹੋਏ ਪੱਥਰਾਂ ਦੇ ਘਰ ਬਣਾਏ, ਪਰ ਉਨ੍ਹਾਂ ਵਿੱਚ ਵੱਸੋਗੇ ਨਾ! ਤੁਸਾਂ ਸੋਹਣੇ ਅੰਗੂਰੀ ਬਾਗ ਲਾਏ, ਪਰ ਉਨ੍ਹਾਂ ਦੀ ਮੈ ਪੀਓਗੇ ਨਾ!
IRVPA   ਤੁਸੀਂ ਜੋ ਗਰੀਬ ਨੂੰ ਕੁਚਲਦੇ ਹੋ ਅਤੇ ਉਸ ਤੋਂ ਕਣਕ ਦੀ ਵਸੂਲੀ ਜ਼ਬਰਦਸਤੀ ਕਰਦੇ ਹੋ, ਇਸ ਲਈ ਜਿਹੜੇ ਘਰ ਤੁਸੀਂ ਘੜ੍ਹੇ ਹੋਏ ਪੱਥਰਾਂ ਨਾਲ ਬਣਾਏ ਹਨ, ਉਨ੍ਹਾਂ ਵਿੱਚ ਵੱਸ ਨਾ ਸਕੋਗੇ! ਅਤੇ ਜੋ ਸੁਹਾਵਣੇ ਅੰਗੂਰੀ ਬਾਗ਼ ਤੁਸੀਂ ਲਾਏ ਹਨ, ਉਨ੍ਹਾਂ ਦੀ ਮਧ ਨਾ ਪੀ ਸਕੋਗੇ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us