Versions
PAV ਭਲਾ ਭਾਲੋ, ਨਾ ਕਿ ਬੁਰਾ, ਤਾਂ ਜੋ ਤੁਸੀਂ ਜੀਉਂਦੇ ਰਹੋ, ਅਤੇ ਇਉਂ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇਗਾ, ਜਿਵੇਂ ਤੁਸੀਂ ਕਹਿੰਦੇ ਹੋ।
IRVPA ਹੇ ਲੋਕੋ, ਭਲਿਆਈ ਦੀ ਖੋਜ ਕਰੋ, ਬੁਰਿਆਈ ਦੀ ਨਹੀਂ, ਤਾਂ ਜੋ ਤੁਸੀਂ ਜੀਉਂਦੇ ਰਹੋ, ਫਿਰ ਜਿਵੇਂ ਤੁਸੀਂ ਕਹਿੰਦੇ ਹੋ ਉਸੇ ਤਰ੍ਹਾਂ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।