Bible Versions
Bible Books

Amos 7:8 (KJV) King James Version

Versions

PAV   ਤਾਂ ਯਹੋਵਾਹ ਨੇ ਮੈਨੂੰ ਆਖਿਆ, ਆਮੋਸ, ਤੂੰ ਕੀ ਵੇਖਦਾ ਹੈਂॽ ਅੱਗੋਂ ਮੈਂ ਆਖਿਆ, ਇੱਕ ਸਾਹਲ, ਫੇਰ ਪ੍ਰਭੁ ਨੇ ਆਖਿਆ, - ਵੇਖ, ਮੈਂ ਸਾਹਲ ਆਪਣੀ ਪਰਜਾ ਇਸਰਾਏਲ ਦੇ ਵਿਚਕਾਰ ਰੱਖਦਾ ਹਾਂ, ਮੈਂ ਫੇਰ ਕਦੇ ਵੀ ਓਹਨਾਂ ਦੇ ਕੋਲੋਂ ਦੀ ਨਹੀਂ ਲੰਘਾਂਗਾ।
IRVPA   ਤਦ ਯਹੋਵਾਹ ਨੇ ਮੈਨੂੰ ਪੁੱਛਿਆ, “ਆਮੋਸ, ਤੂੰ ਕੀ ਵੇਖਦਾ ਹੈਂ?” ਮੈਂ ਉੱਤਰ ਦਿੱਤਾ, “ਇੱਕ ਸਾਹਲ।” ਤਦ ਪ੍ਰਭੂ ਨੇ ਕਿਹਾ, “ਵੇਖ, ਮੈਂ ਆਪਣੀ ਪਰਜਾ ਇਸਰਾਏਲ ਦੇ ਵਿਚਕਾਰ ਸਾਹਲ ਲਾਵਾਂਗਾ, ਮੈਂ ਹੁਣ ਉਨ੍ਹਾਂ ਨੂੰ ਹੋਰ ਨਹੀਂ ਬਖ਼ਸ਼ਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us