Versions
PAV ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਸਾਕ ਹੈ ਜਿਹ ਦੇ ਵਿਖੇ ਤੁਹਾਨੂੰ ਹੁਕਮ ਮਿਲਿਆ ਸੀ - ਜੇ ਉਹ ਤੁਹਾਡੇ ਕੋਲ ਆਵੇ ਤਾਂ ਉਹ ਦਾ ਆਦਰ ਭਾਉ ਕਰਨਾ
ERVPA ਅਰਿਸਤਰਖੁਸ ਵੱਲੋਂ ਸ਼ੁਭਕਾਮਨਾਵਾਂ। ਉਹ ਮੇਰੇ ਨਾਲ ਕੈਦ ਵਿੱਚ ਹੈ। ਮਰਕੁਸ, ਬਰਨਾਬਾਸ ਦੇ ਚਚੇਰਾ ਭਰਾ, ਵੱਲੋਂ ਵੀ ਸ਼ੁਭਕਾਮਨਾਵਾਂ। ਮੈਂ ਪਹਿਲਾਂ ਹੀ ਤੁਹਾਨੂੰ ਉਸ ਬਾਰੇ ਹਿਦਾਇਤਾਂ ਦੇ ਚੁਕਿਆ ਹਾਂ ਜਦੋਂ ਉਹ ਆਵੇਗਾ, ਉਸਦਾ ਸੁਆਗਤ ਕਰਿਓ।
IRVPA ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਭਰਾ ਹੈ ਜਿਸ ਦੇ ਬਾਰੇ ਤੁਹਾਨੂੰ ਹੁਕਮ ਮਿਲਿਆ ਸੀ ਜੋ ਉਹ ਤੁਹਾਡੇ ਕੋਲ ਆਵੇ ਤਾਂ ਤੁਸੀਂ ਉਹ ਦਾ ਆਦਰ ਮਾਣ ਕਰਨਾ।