Bible Versions
Bible Books

Colossians 4:11 (KJV) King James Version

Versions

PAV   ਅਤੇ ਯਿਸੂ ਜਿਹੜਾ ਯੂਸਤੁਸ ਕਰਕੇ ਸੱਦੀਦਾ ਹੈ ਏਹ ਜਿਹੜੇ ਸੁੰਨਤੀਆਂ ਵਿੱਚੋਂ ਹਨ ਤੁਹਾਡੀ ਸੁਖ ਸਾਂਦ ਪੁੱਛਦੇ ਹਨ। ਪਰਮੇਸ਼ੁਰ ਦੇ ਰਾਜ ਲਈ ਨਿਰੇ ਏਹੋ ਮੇਰੇ ਨਾਲ ਕੰਮ ਕਰਨ ਵਾਲੇ ਹਨ ਅਤੇ ਇਨ੍ਹਾਂ ਤੋਂ ਮੈਨੂੰ ਤਸੱਲੀ ਹੋਈ ਹੈ
ERVPA   ਯਿਸੂ ਜਿਸਨੂੰ ਯੂਸਤੁਸ ਵੀ ਆਖਿਆ ਜਾਂਦਾ ਹੈ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਸਿਰਫ਼ ਇਹੀ ਉਹ ਯਹੂਦੀ ਨਿਹਚਾਵਾਨ ਹਨ ਜਿਹਡ਼ੇ ਮੇਰੇ ਨਾਲ ਪਰਮੇਸ਼ੁਰ ਦੇ ਰਾਜ ਲਈ ਕਾਰਜ ਕਰ ਰਹੇ ਹਨ। ਉਹ ਮੇਰੇ ਲਈ ਸਕੂਨ ਦਾ ਇੱਕ ਸਾਧਨ ਹਨ।
IRVPA   ਅਤੇ ਯਿਸੂ ਜਿਸ ਨੂੰ ਯੂਸਤੁਸ ਕਰਕੇ ਸੱਦੀਦਾ ਹੈ ਇਹ ਜਿਹੜੇ ਸੁੰਨਤੀਆਂ ਵਿੱਚੋਂ ਹਨ ਤੁਹਾਡਾ ਹਾਲ ਚਾਲ ਪੁੱਛਦੇ ਹਨ। ਪਰਮੇਸ਼ੁਰ ਦੇ ਰਾਜ ਲਈ ਨਿਰੇ ਇਹੋ ਮੇਰੇ ਸਹਿਕਰਮੀ ਹਨ ਅਤੇ ਇਨ੍ਹਾਂ ਤੋਂ ਮੈਨੂੰ ਤਸੱਲੀ ਹੋਈ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us