Versions
PAV ਅਤੇ ਉੱਤਰ ਦਾ ਰਾਜਾ ਮੁੜੇਗਾ ਅਤੇ ਇੱਕ ਦਲ ਨੂੰ ਜੋ ਪਹਿਲੇ ਨਾਲੋਂ ਡਾਢਾ ਹੋਵੇਗਾ ਇਕੱਠਿਆਂ ਕਰੇਗਾ ਅਤੇ ਕਈਆਂ ਵਰਿਹਾਂ ਪਿੱਛੋਂ ਉਹ ਆਪਣੀ ਵੱਡੀ ਫੌਜ ਅਤੇ ਢੇਰ ਸਾਰੇ ਮਾਲ ਸਣੇ ਆਵੇਗਾ
IRVPA ਉਹ ਉੱਤਰ ਦਾ ਰਾਜਾ ਮੁੜੇਗਾ ਅਤੇ ਇੱਕ ਦਲ ਨੂੰ ਜੋ ਪਹਿਲਾਂ ਨਾਲੋਂ ਡਾਢਾ ਹੋਵੇਗਾ ਇਕੱਠਿਆਂ ਕਰੇਗਾ ਅਤੇ ਕਈਆਂ ਸਾਲਾਂ ਪਿੱਛੋਂ ਉਹ ਆਪਣੀ ਵੱਡੀ ਫ਼ੌਜ ਅਤੇ ਢੇਰ ਸਾਰੇ ਮਾਲ ਸਣੇ ਆਵੇਗਾ।