Versions
PAV ਫੇਰ ਉਹ ਦੇ ਥਾਂ ਇੱਕ ਪਖੰਡੀ ਉੱਠੇਗਾ ਜਿਸ ਨੂੰ ਓਹ ਪਾਤਸ਼ਾਹ ਦੀ ਪਤ ਨਾ ਦੇਣਗੇ ਪਰ ਉਹ ਬਚਾਉ ਦੇ ਵੇਲੇ ਆਵੇਗਾ ਅਤੇ ਲੱਲੇ ਪੱਤੋ ਕਰ ਕੇ ਰਾਜ ਲੈ ਲਵੇਗਾ
IRVPA {ਸੀਰੀਯਾ ਦਾ ਦੁਸ਼ਟ ਰਾਜਾ} PS ਫਿਰ ਉਹ ਦੇ ਥਾਂ ਇੱਕ ਪਖੰਡੀ ਉੱਠੇਗਾ ਜਿਸ ਨੂੰ ਉਹ ਪਾਤਸ਼ਾਹ ਦੀ ਪਤ ਨਾ ਦੇਣਗੇ ਪਰ ਉਹ ਬਚਾਓ ਦੇ ਵੇਲੇ ਆਵੇਗਾ ਲੱਲੋ-ਪੱਤੋ ਕਰ ਕੇ ਰਾਜ ਲੈ ਲਵੇਗਾ।