Bible Versions
Bible Books

Daniel 11:25 (KJV) King James Version

Versions

PAV   ਅਤੇ ਉਹ ਆਪਣੇ ਜ਼ੋਰ ਨੂੰ ਅਤੇ ਆਪਣੇ ਹੌਸਲੇ ਨੂੰ ਅਜਿਹਾ ਚੁੱਕੇਗਾ ਜੋ ਵੱਡੀ ਫੌਜ ਲੈ ਕੇ ਦੱਖਣ ਦੇ ਰਾਜੇ ਉੱਤੇ ਚੜ੍ਹੇ ਅਰ ਦੱਖਣ ਦਾ ਰਾਜਾ ਵੀ ਅੱਤ ਵੱਡੀ ਅਤੇ ਜ਼ੋਰਾਵਰ ਫੌਜ ਨਾਲ ਜੁੱਧ ਵਿੱਚ ਲੜੇਗਾ ਪਰ ਉਹ ਨਾ ਠਹਿਰੇਗਾ ਕਿਉਂ ਜੋ ਓਹ ਉਸ ਦੇ ਵਿਰੁੱਧ ਉਪਾਉ ਕਰਨਗੇ
IRVPA   ਉਹ ਆਪਣੇ ਜ਼ੋਰ ਨੂੰ ਅਤੇ ਆਪਣੇ ਹੌਂਸਲੇ ਨੂੰ ਅਜਿਹਾ ਚੁੱਕੇਗਾ ਜੋ ਵੱਡੀ ਫ਼ੌਜ ਲੈ ਕੇ ਦੱਖਣ ਦੇ ਰਾਜੇ ਉੱਤੇ ਚੜ੍ਹੇ ਅਤੇ ਦੱਖਣ ਦਾ ਰਾਜਾ ਵੀ ਅੱਤ ਵੱਡੀ ਅਤੇ ਜ਼ੋਰਾਵਰ ਫ਼ੌਜ ਨਾਲ ਯੁੱਧ ਵਿੱਚ ਲੜੇਗਾ ਪਰ ਉਹ ਨਾ ਠਹਿਰੇਗਾ ਕਿਉਂ ਜੋ ਉਹ ਉਸ ਦੇ ਵਿਰੁੱਧ ਉਪਾਅ ਕਰਨਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us