Versions
PAV ਹਾਂ, ਓਹੋ ਜਿਹੜੇ ਉਸ ਦੀ ਸੁਆਦਲੀ ਰੋਟੀ ਵਿੱਚੋਂ ਰਸਤਾਂ ਖਾਂਦੇ ਹਨ ਓਹੋ ਉਸ ਨੂੰ ਨਾਸ ਕਰ ਸੁੱਟਣਗੇ ਅਤੇ ਉਸ ਦੀ ਫੌਜ ਆਫਰੇਗੀ ਅਰ ਢੇਰ ਸਾਰੇ ਮਾਰੇ ਜਾਣਗੇ
IRVPA ਹਾਂ, ਓਹੋ ਜਿਹੜੇ ਉਸ ਦੀ ਸੁਆਦਲੀ ਰੋਟੀ ਵਿੱਚੋਂ ਖਾਂਦੇ ਹਨ ਉਹੋ ਉਸ ਨੂੰ ਨਾਸ ਕਰ ਸੁੱਟਣਗੇ ਅਤੇ ਉਸ ਦੀ ਫ਼ੌਜ ਆਫ਼ਰੇਗੀ ਅਤੇ ਢੇਰ ਸਾਰੇ ਮਾਰੇ ਜਾਣਗੇ।