Versions
PAV ਪਰ ਉਹ ਦੀਆਂ ਜੜ੍ਹਾਂ ਵਿੱਚੋਂ ਦੀ ਟਹਿਣੀ ਤੋਂ ਇੱਕ ਉਹ ਦੇ ਥਾਂ ਉੱਠੇਗਾ । ਉਹ ਇੱਕ ਫੌਜ ਨਾਲ ਆਵੇਗਾ ਅਤੇ ਉੱਤਰ ਦੇ ਰਾਜੇ ਦੇ ਗੜ੍ਹ ਵਿੱਚ ਵੜੇਗਾ ਅਤੇ ਹੱਲਾ ਕਰ ਕੇ ਉਨ੍ਹਾਂ ਨੂੰ ਹਰਾਵੇਗਾ
IRVPA ਪਰ ਉਹ ਦੀਆਂ ਜੜ੍ਹਾਂ ਵਿੱਚੋਂ ਦੀ ਟਹਿਣੀ ਤੋਂ ਇੱਕ ਉਹ ਦੇ ਥਾਂ ਉੱਠੇਗਾ। ਉਹ ਇੱਕ ਫ਼ੌਜ ਨਾਲ ਆਵੇਗਾ ਅਤੇ ਉੱਤਰ ਦੇ ਰਾਜੇ ਦੇ ਗੜ੍ਹ ਵਿੱਚ ਵੜੇਗਾ ਅਤੇ ਹਮਲਾ ਕਰ ਕੇ ਉਹਨਾਂ ਨੂੰ ਹਰਾਵੇਗਾ।