Versions
PAV ਅਤੇ ਉਹ ਉਨ੍ਹਾਂ ਦੇ ਦਿਓਤਿਆਂ ਨੂੰ ਉਨ੍ਹਾਂ ਦੀਆਂ ਢਾਲੀਆਂ ਹੋਈਆਂ ਮੂਰਤਾਂ ਸਣੇ ਅਤੇ ਉਨ੍ਹਾਂ ਦੇ ਸੋਨੇ ਚਾਂਦੀ ਦੇ ਚੰਗੇ ਭਾਂਡਿਆਂ ਸਣੇ ਕੈਦ ਕਰ ਕੇ ਮਿਸਰ ਨੂੰ ਲੈ ਜਾਵੇਗਾ ਅਤੇ ਕਈਆਂ ਵਰਿਹਾਂ ਤੀਕਰ ਉਹ ਉੱਤਰ ਦੇ ਰਾਜੇ ਦੇ ਛੇੜਨ ਤੋਂ ਰਹੇਗਾ
IRVPA ਉਹ ਉਹਨਾਂ ਦੇ ਦੇਵਤਿਆਂ ਨੂੰ ਉਹਨਾਂ ਦੀਆਂ ਢਾਲੀਆਂ ਹੋਈਆਂ ਮੂਰਤਾਂ ਸਣੇ ਅਤੇ ਉਹਨਾਂ ਦੇ ਸੋਨੇ ਚਾਂਦੀ ਦੇ ਚੰਗੇ ਭਾਂਡਿਆਂ ਸਣੇ ਕੈਦ ਕਰ ਕੇ ਮਿਸਰ ਨੂੰ ਲੈ ਜਾਵੇਗਾ ਅਤੇ ਕਈਆਂ ਸਾਲਾਂ ਤੱਕ ਉਹ ਉੱਤਰ ਦੇ ਰਾਜੇ ਨੂੰ ਛੇੜਨ ਤੋਂ ਰਹੇਗਾ।