Versions
PAV ਅਤੇ ਉਨ੍ਹਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੀ ਮਿੱਟੀ ਵਿੱਚ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ ਅਤੇ ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ
IRVPA ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ।