Bible Versions
Bible Books

Daniel 8:25 (KJV) King James Version

Versions

PAV   ਅਤੇ ਆਪਣੀ ਸਿਆਣਪ ਨਾਲ ਉਹ ਚਤੁਰਾਈ ਨੂੰ ਆਪਣੇ ਹੱਥ ਵਿੱਚ ਭਾਗਵਾਨ ਕਰੇਗਾ ਅਤੇ ਆਪਣੇ ਮਨ ਵਿੱਚ ਆਪ ਨੂੰ ਉੱਚਾ ਕਰੇਗਾ ਅਤੇ ਮੇਲ ਦੇ ਵੇਲੇ ਬਹੁਤਿਆਂ ਦਾ ਨਾਸ ਕਰੇਗਾ। ਉਹ ਸ਼ਾਜ਼ਾਦਿਆਂ ਦੇ ਸ਼ਜਾਦੇ ਦੇ ਵਿਰੁੱਧ ਉੱਠ ਖਲੋਵੇਗਾ ਪਰ ਬਿਨਾ ਹੱਥ ਲਾਏ ਤੋਂੜਿਆ ਜਾਵੇਗਾ
IRVPA   ਉਸ ਦੀ ਚਤਰਾਈ ਦੇ ਕਾਰਨ ਉਸਦਾ ਧੋਖਾ ਸਫ਼ਲ ਹੋਵੇਗਾ, ਅਤੇ ਉਹ ਮਨ ਵਿੱਚ ਘਮੰਡੀ ਹੋ ਕੇ ਬਹੁਤਿਆਂ ਦਾ ਨਾਸ ਕਰੇਗਾ। ਉਹ ਹਾਕਮਾਂ ਦੇ ਹਾਕਮ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ ਪਰ ਅੰਤ ਵਿੱਚ ਉਹ ਬਿਨ੍ਹਾਂ ਹੱਥ ਲਾਏ ਤੋੜਿਆ ਜਾਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us