Versions
PAV ਅਤੇ ਉਹ ਸੰਝ ਅਤੇ ਸਵੇਰ ਦਾ ਦਰਸ਼ਣ ਜੋ ਆਖਿਆ ਗਿਆ ਹੈ ਸੋ ਸਤ ਹੈ ਪਰ ਤੂੰ ਉਹ ਦਰਸ਼ਣ ਨੂੰ ਬੰਦ ਕਰ ਛੱਡ ਕਿਉਂ ਜੋ ਇਹ ਦੇ ਵਿੱਚ ਅਜੇ ਢੇਰ ਸਾਰਾ ਚਿਰ ਪਿਆ ਹੈ
IRVPA ਉਹ ਸ਼ਾਮ ਅਤੇ ਸਵੇਰ ਦਾ ਦਰਸ਼ਣ ਜੋ ਤੂੰ ਦੇਖਿਆ ਅਤੇ ਸੁਣਿਆ ਹੈ ਸੋ ਸੱਚ ਹੈ, ਪਰ ਤੂੰ ਉਸ ਦਰਸ਼ਣ ਨੂੰ ਬੰਦ ਕਰ ਛੱਡ ਕਿਉਂ ਜੋ ਇਹ ਦੇ ਵਿੱਚ ਪੂਰਾ ਹੋਣ ਵਿੱਚ ਬਹੁਤ ਸਮਾਂ ਬਾਕੀ ਹੈ।