Versions
PAV ਅਤੇ ਮੈਂ ਉਹ ਨੂੰ ਵੇਖਿਆ ਭਈ ਉਹ ਮੇਢੇ ਦੇ ਨੇੜੇ ਪੁੱਜਾ ਅਤੇ ਉਹ ਦਾ ਕ੍ਰੋਧ ਉਸ ਦੇ ਉੱਤੇ ਜਾਗਿਆ ਅਤੇ ਮੇਢੇ ਨੂੰ ਮਾਰਿਆ ਅਤੇ ਉਸ ਦੇ ਦੋਵੇਂ ਸਿੰਙ ਭੰਨ ਸੁੱਟੇ ਅਰ ਮੇਢੇ ਵਿੱਚ ਜ਼ੋਰ ਨਹੀਂ ਸੀ ਕਿ ਉਹ ਦਾ ਸਾਹਮਣਾ ਕਰੇ ਸੋ ਉਹ ਨੇ ਉਸ ਨੂੰ ਧਰਤੀ ਉੱਤੇ ਢਾਹ ਲਿਆ ਅਤੇ ਉਸ ਨੂੰ ਛਿਤਾੜ ਸੁੱਟਿਆ ਅਰ ਕੋਈ ਨਹੀਂ ਸੀ ਜੋ ਮੇਢੇ ਨੂੰ ਉਹ ਦੇ ਹੱਥੋਂ ਛੁਡਾ ਸੱਕੇ
IRVPA ਮੈਂ ਉਹ ਨੂੰ ਵੇਖਿਆ ਕਿ ਉਹ ਮੇਂਢੇ ਦੇ ਨੇੜੇ ਪੁੱਜਾ ਅਤੇ ਉਹ ਦਾ ਕ੍ਰੋਧ ਉਸ ਦੇ ਉੱਤੇ ਜਾਗਿਆ, ਮੇਂਢੇ ਨੂੰ ਮਾਰਿਆ ਅਤੇ ਉਸ ਦੇ ਦੋਵੇਂ ਸਿੰਙ ਭੰਨ ਸੁੱਟੇ। ਉਸ ਮੇਂਢੇ ਵਿੱਚ ਜ਼ੋਰ ਨਹੀਂ ਸੀ ਕਿ ਉਹ ਦਾ ਸਾਹਮਣਾ ਕਰੇ, ਇਸ ਲਈ ਉਹ ਨੇ ਉਸ ਨੂੰ ਧਰਤੀ ਉੱਤੇ ਢਾਹ ਲਿਆ ਅਤੇ ਉਸ ਨੂੰ ਕੁਚਲ ਸੁੱਟਿਆ ਅਤੇ ਕੋਈ ਨਹੀਂ ਸੀ ਜੋ ਮੇਂਢੇ ਨੂੰ ਉਹ ਦੇ ਹੱਥੋਂ ਛੁਡਾ ਸਕੇ।