Bible Versions
Bible Books

Daniel 9:20 (KJV) King James Version

Versions

PAV   ਮੈਂ ਇਹ ਕਹਿੰਦਾ ਹੀ ਸਾਂ ਅਤੇ ਅਰਦਾਸ ਕਰਦਾ ਅਤੇ ਆਪਣਿਆਂ ਪਾਪਾਂ ਅਤੇ ਆਪਣੇ ਲੋਕ ਇਸਰਾਏਲੀਆਂ ਦੇ ਪਾਪਾਂ ਨੂੰ ਮੰਨਦਾ ਹੀ ਸਾਂ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਪਰਮੇਸ਼ੁਰ ਦੇ ਪਵਿੱਤ੍ਰ ਪਹਾੜ ਲਈ ਆਪਣੇ ਤਰਲੇ ਪਾਉਂਦਾ ਹੀ ਸਾਂ
IRVPA   {ਜ਼ਿਬਰਾਏਲ ਭਵਿੱਖਬਾਣੀ ਨੂੰ ਸਮਝਾਉਂਦਾ ਹੈ} PS ਮੈਂ ਇਹ ਕਹਿੰਦਾ ਹੋਇਆ ਬੇਨਤੀ ਕਰਦਾ ਸੀ ਅਤੇ ਆਪਣਿਆਂ ਪਾਪਾਂ, ਆਪਣੇ ਲੋਕਾਂ ਦੇ ਪਾਪਾਂ ਨੂੰ ਮੰਨਦਾ ਹੀ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਪਰਮੇਸ਼ੁਰ ਦੇ ਪਵਿੱਤਰ ਪਰਬਤ ਲਈ ਆਪਣੇ ਤਰਲੇ ਪਾਉਂਦਾ ਹੀ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us