Bible Versions
Bible Books

Daniel 9:7 (KJV) King James Version

Versions

PAV   ਹੇ ਪ੍ਰਭੁ, ਧਰਮ ਤੇਰਾ ਹੀ ਹੈ ਪਰ ਸਾਡੇ ਲਈ ਮੂੰਹ ਚੁਰਾਉਣਾ ਜਿਵੇਂ ਅੱਜ ਦਾ ਦਿਨ ਹੈ, ਹਾਂ, ਯਹੂਦਾਹ ਦਿਆਂ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ ਉਨ੍ਹਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੈਂ ਉਨ੍ਹਾਂ ਦੇ ਔਗਣਾਂ ਦੇ ਕਾਰਨ ਜੋ ਉਨ੍ਹਾਂ ਨੇ ਤੇਰੇ ਅੱਗੇ ਕੀਤੇ, ਤੂੰ ਉਨ੍ਹਾਂ ਨੂੰ ਖਿੰਡਾ ਦਿੱਤਾ
IRVPA   ਹੇ ਪ੍ਰਭੂ, ਤੂੰ ਧਰਮੀ ਹੈ, ਪਰ ਸਾਡੇ ਲਈ ਅੱਜ ਦੇ ਦਿਨ ਸ਼ਰਮਿੰਦਗੀ ਦੀ ਗੱਲ ਹੈ, ਯਹੂਦਾਹ ਦੇ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ, ਉਹਨਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੂੰ ਉਹਨਾਂ ਦੇ ਔਗੁਣਾਂ ਦੇ ਕਾਰਨ ਜੋ ਉਹਨਾਂ ਨੇ ਤੇਰੇ ਅੱਗੇ ਕੀਤੇ, ਤੂੰ ਉਹਨਾਂ ਨੂੰ ਖਿੰਡਾ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us