Versions
PAV ਤੁਹਾਡੀ ਨਿਗਾਹ ਵਿੱਚ ਏਹ ਕੰਮ ਔਖਾ ਨਾ ਹੋਵੇ ਜਦ ਤੁਸੀਂ ਉਸ ਨੂੰ ਆਪਣੀ ਵੱਲੋਂ ਅਜ਼ਾਦ ਛੱਡੋ ਕਿਉਂ ਜੋ ਉਸ ਨੇ ਛੇਆਂ ਵਰਿਹਾਂ ਤੀਕ ਮਜ਼ਦੂਰ ਦੀ ਦੁੱਗਣੀ ਮਜ਼ਦੂਰੀ ਦੇ ਬਰਾਬਰ ਤੁਹਾਡੀ ਸੇਵਾ ਕੀਤੀ। ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ।।
IRVPA ਜਦ ਤੁਸੀਂ ਉਸ ਨੂੰ ਆਪਣੇ ਕੋਲੋਂ ਅਜ਼ਾਦ ਕਰਕੇ ਭੇਜ ਦਿਓ, ਤਾਂ ਉਸ ਨੂੰ ਛੱਡਣਾ ਤੁਹਾਨੂੰ ਬਹੁਤਾ ਔਖਾ ਨਾ ਲੱਗੇ, ਕਿਉਂ ਜੋ ਉਸ ਨੇ ਛੇ ਸਾਲਾਂ ਤੱਕ ਮਜ਼ਦੂਰ ਦੀ ਦੁੱਗਣੀ ਮਜ਼ਦੂਰੀ ਦੇ ਬਰਾਬਰ ਤੁਹਾਡੀ ਸੇਵਾ ਕੀਤੀ ਹੈ। ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ। PS