Versions
PAV ਜੇ ਤੁਹਾਡੇ ਕੋਲ ਤੁਹਾਡੇ ਭਰਾਵਾਂ ਵਿੱਚੋਂ ਕੋਈ ਤੁਹਾਡੇ ਕਿਸੇ ਫਾਟਕ ਦੇ ਅੰਦਰ ਤੁਹਾਡੀ ਉਸ ਧਰਤੀ ਵਿੱਚ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਕੰਗਾਲ ਹੋਵੇ ਤਾਂ ਤੁਸੀਂ ਆਪਣਾ ਮਨ ਕਠੋਰ ਨਾ ਕਰੋ ਨਾ ਆਪਣਾ ਹੱਥ ਆਪਣੇ ਕੰਗਾਲ ਭਰਾ ਤੋਂ ਰੋਕੋ
IRVPA “ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਉਸ ਦੇ ਕਿਸੇ ਵੀ ਫਾਟਕ ਦੇ ਅੰਦਰ ਜੇਕਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਕੋਲ ਕੋਈ ਕੰਗਾਲ ਹੋਵੇ ਤਾਂ ਤੁਸੀਂ ਆਪਣੇ ਕੰਗਾਲ ਭਰਾ ਲਈ ਆਪਣਾ ਮਨ ਕਠੋਰ ਨਾ ਕਰਿਓ ਅਤੇ ਨਾ ਹੀ ਆਪਣਾ ਹੱਥ ਰੋਕਿਓ,