Bible Versions
Bible Books

Deuteronomy 16:11 (KJV) King James Version

Versions

PAV   ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਅਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਅਨੰਦ ਕਰੋ, ਤੁਸੀਂ, ਤੁਹਾਡਾ ਪੁੱਤ੍ਰ, ਤੁਹਾਡੀ ਧੀ, ਤੁਹਾਡਾ ਗੋੱਲਾ, ਤੁਹਾਡੀ ਗੋੱਲੀ, ਨਾਲੇ ਓਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ
IRVPA   ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਉੱਥੇ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ, ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us