Versions
PAV ਵਰ੍ਹੇ ਵਿੱਚ ਤਿੰਨ੍ਹ ਵਾਰ ਤੁਹਾਡੇ ਸਾਰੇ ਨਰ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਅਸਥਾਨ ਵਿੱਚ ਜਿਹੜਾ ਉਹ ਚੁਣੇਗਾ ਹਾਜ਼ਰ ਹੋਣ ਅਰਥਾਤ ਪਤੀਰੀ ਰੋਟੀ ਦੇ ਪਰਬ, ਡੇਰਿਆਂ ਦੇ ਪਰਬ, ਹਫ਼ਤਿਆਂ ਦੇ ਪਰਬ ਉੱਤੇ ਅਤੇ ਓਹ ਯਹੋਵਾਹ ਦੇ ਸਨਮੁਖ ਸੱਖ਼ਣੇ ਹੱਥ ਨਾ ਹਾਜ਼ਰ ਹੋਣ
IRVPA ਸਾਲ ਵਿੱਚ ਤਿੰਨ ਵਾਰੀ, ਤੁਹਾਡੇ ਸਾਰੇ ਪੁਰਖ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਹਾਜ਼ਰ ਹੋਣ ਜਿਹੜਾ ਉਹ ਚੁਣੇਗਾ, ਅਰਥਾਤ ਪਤੀਰੀ ਰੋਟੀ ਦੇ ਪਰਬ, ਡੇਰਿਆਂ ਦੇ ਪਰਬ ਅਤੇ ਹਫ਼ਤਿਆਂ ਦੇ ਪਰਬ ਦੇ ਸਮੇਂ। ਉਹ ਖਾਲੀ ਹੱਥ ਯਹੋਵਾਹ ਦੇ ਸਨਮੁਖ ਹਾਜ਼ਰ ਨਾ ਹੋਣ।