Bible Versions
Bible Books

Deuteronomy 31:16 (KJV) King James Version

Versions

PAV   ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ, ਤੂੰ ਆਪਣੇ ਪਿਉ ਦਾਦਿਆਂ ਨਾਲ ਸੌਂ ਜਾਣ ਵਾਲਾ ਹੈਂ ਅਤੇ ਏਹ ਪਰਜਾ ਉੱਠ ਕੇ ਧਰਤੀ ਦੇ ਓਪਰੇ ਦੇਵਤਿਆਂ ਨਾਲ ਜਿਨ੍ਹਾਂ ਵਿੱਚ ਏਹ ਜਾਂਦੀ ਹੈ ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ ਭੰਗ ਕਰੇਗੀ
IRVPA   ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੂੰ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਜਾਣ ਵਾਲਾ ਹੈ ਅਤੇ ਇਹ ਪਰਜਾ ਉੱਠ ਕੇ ਉਸ ਦੇਸ਼ ਦੇ ਪਰਾਏ ਦੇਵਤਿਆਂ ਦੇ ਪਿੱਛੇ, ਜਿਨ੍ਹਾਂ ਦੇ ਵਿੱਚ ਰਹਿਣ ਨੂੰ ਇਹ ਜਾਂਦੀ ਹੈ, ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਭੰਗ ਕਰੇਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us