Versions
PAV ਸੱਚ ਮੁੱਚ ਉਹ ਲੋਕਾਂ ਨਾਲ ਪ੍ਰੀਤ ਪਾਲਦਾ ਹੈ, ਉਸ ਦੇ ਸਾਰੇ ਸੰਤ ਜਨ ਤੇਰੇ ਹੱਥ ਵਿੱਚ ਹਨ, ਅਤੇ ਓਹ ਤੇਰੇ ਪੈਰਾਂ ਵਿੱਚ ਬੈਠੇ ਹਨ, ਤੇਰੀਆਂ ਗੱਲਾਂ ਤੋਂ ਹਰ ਇੱਕ ਲਾਭ ਉੱਠਾਉਂਦਾ ਹੈ।
IRVPA ਸੱਚ-ਮੁੱਚ ਉਹ ਲੋਕਾਂ ਨਾਲ ਪ੍ਰੇਮ ਕਰਦਾ ਹੈ,
ਉਸ ਦੇ ਸਾਰੇ ਸੰਤ ਜਨ ਤੇਰੇ ਹੱਥ ਵਿੱਚ ਹਨ,
ਅਤੇ ਉਹ ਤੇਰੇ ਪੈਰਾਂ ਕੋਲ ਬੈਠਦੇ ਹਨ,
ਹਰ ਇੱਕ ਤੇਰੇ ਬਚਨਾਂ ਤੋਂ ਲਾਭ ਉਠਾਉਂਦਾ ਹੈ।