Versions
PAV ਲੇਵੀ ਲਈ ਉਸ ਆਖਿਆ, ਤੇਰੇ ਤੁੰਮੀਮ ਅਤੇ ਊਰੀਮ ਤੇਰੇ ਉਸ ਧਰਮੀ ਮਨੁੱਖ ਕੋਲ ਹਨ, ਜਿਹ ਨੂੰ ਤੈਂ ਮੱਸਾਹ ਉੱਤੇ ਪਰਖਿਆ, ਅਤੇ ਮਰੀਬਾਹ ਦੇ ਪਾਣੀ ਉੱਤੇ ਉਸ ਨਾਲ ਮੁਕਾਬਲਾ ਕੀਤਾ,
IRVPA ਲੇਵੀ ਲਈ ਉਸ ਨੇ ਆਖਿਆ,
ਤੇਰੀ ਤੁੰਮੀਮ ਅਤੇ ਊਰੀਮ ਤੇਰੇ ਉਸ ਧਰਮੀ ਮਨੁੱਖ ਕੋਲ ਹਨ,
ਜਿਸ ਨੂੰ ਤੂੰ ਮੱਸਾਹ ਉੱਤੇ ਪਰਖਿਆ,
ਅਤੇ ਮਰੀਬਾਹ ਦੇ ਪਾਣੀ ਉੱਤੇ ਉਸ ਨਾਲ ਮੁਕਾਬਲਾ ਕੀਤਾ,