Bible Versions
Bible Books

Deuteronomy 33:9 (KJV) King James Version

Versions

PAV   ਜਿਸ ਆਪਣੇ ਪਿਤਾ ਅਤੇ ਮਾਤਾ ਵਿਖੇ ਆਖਿਆ ਸੀ, ਕਿ ਮੈਂ ਉਨ੍ਹਾਂ ਨੂੰ ਵੇਖਿਆ ਨਹੀਂ, ਨਾ ਹੀ ਆਪਣੇ ਭਰਾਵਾਂ ਨੂੰ ਮੰਨਿਆ, ਨਾ ਆਪੁਣੇ ਪੁੱਤ੍ਰਾਂ ਨੂੰ ਜਾਤਾ, ਕਿਉਂ ਜੋ ਉਨ੍ਹਾਂ ਨੇ ਤੇਰਾ ਆਖਾ ਮੰਨਿਆ, ਅਤੇ ਤੇਰੇ ਨੇਮ ਦੀ ਪਾਲਨਾ ਕਰਦੇ ਹਨ।
IRVPA   ਉਸ ਨੇ ਆਪਣੇ ਪਿਤਾ ਤੇ ਮਾਤਾ ਦੇ ਵਿਖੇ ਆਖਿਆ,
ਮੈਂ ਉਨ੍ਹਾਂ ਨੂੰ ਨਹੀਂ ਵੇਖਿਆ,
ਨਾ ਹੀ ਉਸਨੇ ਆਪਣੇ ਭਰਾਵਾਂ ਨੂੰ ਆਪਣਾ ਮੰਨਿਆ,
ਨਾ ਆਪਣੇ ਪੁੱਤਰਾਂ ਨੂੰ ਪਛਾਣਿਆ,
ਕਿਉਂ ਜੋ ਉਨ੍ਹਾਂ ਨੇ ਤੇਰਾ ਆਖਾ ਮੰਨਿਆ,
ਅਤੇ ਤੇਰੇ ਨੇਮ ਦੀ ਪਾਲਨਾ ਕਰਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us