Versions
PAV ਉਹ ਤੁਹਾਡੇ ਨਾਲ ਪ੍ਰੇਮ ਕਰੇਗਾ, ਤੁਹਾਨੂੰ ਬਰਕਤ ਦੇਵੇਗਾ, ਤੁਹਾਡਾ ਵਾਧਾ ਕਰੇਗਾ ਅਤੇ ਤੁਹਾਡੀ ਕੁੱਖ ਦੇ ਫਲ, ਤੁਹਾਡੀ ਜ਼ਮੀਨ ਦੇ ਫਲ, ਤੁਹਾਡੇ ਅੰਨ, ਤੁਹਾਡੀ ਨਵੀਂ ਮੈਂ, ਤੁਹਾਡੇ ਤੇਲ ਨੂੰ, ਚੌਣਿਆਂ ਦੇ ਬੱਚਿਆਂ ਨੂੰ ਅਤੇ ਇੱਜੜ ਦੇ ਲੇਲਿਆਂ ਨੂੰ ਉਸ ਜ਼ਮੀਨ ਉੱਤੇ ਜਿਸ ਦੇ ਦੇਣ ਦੀ ਸੌਂਹ ਉਸ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ ਬਰਕਤ ਦੇਵੇਗਾ