Versions
PAV ਤੁਸੀਂ ਓਹਨਾਂ ਦਿਆਂ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤੀਆਂ ਨੂੰ ਅੱਗ ਵਿੱਚ ਸਾੜ ਸੁੱਟੋ ਪਰ ਤੁਸੀਂ ਉਸ ਚਾਂਦੀ ਸੋਨੇ ਦਾ ਜਿਹੜਾ ਓਹਨਾਂ ਦੇ ਉੱਤੇ ਹੈ ਲੋਭ ਨਾ ਕਰੋ, ਨਾ ਉਹ ਆਪਣੇ ਲਈ ਲਓ ਮਤੇ ਤੁਸੀਂ ਓਹਨਾਂ ਦੇ ਫੰਦੇ ਵਿੱਚ ਫਸ ਜਾਓ ਕਿਉਂ ਜੋ ਏਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਲਈ ਇੱਕ ਘਿਣਾਉਣੀ ਚੀਜ਼ ਹੈ