Versions
PAV ਅਤੇ ਮੈਂ ਆਪਣਾ ਮਨ ਲਾਇਆ ਭਈ ਜੋ ਕੁਝ ਅਕਾਸ਼ ਦੇ ਹੇਠ ਵਰਤਦਾ ਹੈ, ਬੁੱਧ ਨਾਲ ਸਭ ਦੀ ਭਾਲ ਕਰਾਂ ਅਤੇ ਖੋਜ ਕੱਢਾਂ। ਪਰਮੇਸ਼ੁਰ ਨੇ ਆਦਮੀ ਦੀ ਵੰਸ ਨੂੰ ਕਰੜੀ ਕਸ਼ਟਣੀ ਦਿੱਤੀ ਹੈ ਜਿਹ ਦੇ ਵਿੱਚ ਓਹ ਲੱਗੇ ਰਹਿਣ
IRVPA ਮੈਂ ਆਪਣਾ ਮਨ ਲਾਇਆ ਤਾਂ ਕਿ ਜੋ ਕੁਝ ਅਕਾਸ਼ ਦੇ ਹੇਠ ਹੁੰਦਾ ਹੈ, ਬੁੱਧ ਨਾਲ ਉਸ ਸਭ ਦੀ ਭਾਲ ਕਰਾਂ ਅਤੇ ਖੋਜ ਕੱਢਾਂ। ਪਰਮੇਸ਼ੁਰ ਨੇ ਮਨੁੱਖ ਦੇ ਵੰਸ਼ ਨੂੰ ਵੱਡਾ ਕਸ਼ਟ ਦਿੱਤਾ ਹੈ, ਜਿਸ ਦੇ ਵਿੱਚ ਉਹ ਲੱਗੇ ਰਹਿਣ।