Versions
PAV ਅਤੇ ਅਸਾਂ ਨਿਹਚਾਵਾਨਾਂ ਵੱਲ ਉਹ ਦੀ ਸਮਰੱਥਾ ਦਾ ਅਤਯੰਤ ਵੱਡਾਪਣ ਉਹ ਦੀ ਵੱਡੀ ਸ਼ਕਤੀ ਦੇ ਅਮਲ ਅਨੁਸਾਰ ਕੀ ਹੈ
ERVPA ਅਤੇ ਤੁਸੀਂ ਜਾਣ ਜਾਵੋਂਗੇ ਕਿ ਸਾਡੇ ਆਸਥਾਵਾਨਾਂ ਲਈ, ਪਰਮੇਸ਼ੁਰ ਦੀ ਸ਼ਕਤੀ ਬਹੁਤ ਮਹਾਨ ਹੈ।
IRVPA ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ