Versions
PAV ਉਹ ਹਰੇਕ ਹਕੂਮਤ, ਇਖ਼ਤਿਆਰ, ਕੁਦਰਤ, ਰਿਆਸਤ, ਅਤੇ ਹਰੇਕ ਨਾਉਂ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਭੀ ਲਈਦਾ ਹੈ
ERVPA ਪਰਮੇਸ਼ੁਰ ਨੇ ਮਸੀਹ ਨੂੰ, ਸਾਰੇ ਹਾਕਮਾਂ, ਅਧਿਕਾਰਾਂ, ਸ਼ਕਤੀਆਂ ਅਤੇ ਰਾਜਿਆਂ ਨਾਲੋਂ ਵਧੇਰੇ ਮਹੱਤਵਪੂਰਣ ਬਣਾਇਆ। ਮਸੀਹ ਹਰ ਚੀਜ਼ ਨਾਲੋਂ ਵੀ ਵਧੇਰੇ ਸ਼ਕਤੀਸ਼ਾਲੀ ਹੈ ਜੋ ਵੀ ਇਸ ਦੁਨੀਆਂ ਵਿੱਚ ਜਾਂ ਭਵਿਖ ਦੀ ਦੁਨੀਆਂ ਵਿੱਚ ਤਾਕਤ ਰਖਦਾ ਹੈ।
IRVPA ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ!