Versions
PAV ਅਤੇ ਮੈਂ ਉਸ ਵਿੱਚ ਅਜਿਹਾ ਦਿਲੇਰੀ ਨਾਲ ਬੋਲਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।।
ERVPA ਮੈਨੂੰ ਉਸ ਖੁਸ਼ਖਬਰੀ ਬਾਰੇ ਬੋਲਣ ਦਾ ਕੰਮ ਸੌਂਪਿਆ ਗਿਆ ਹੈ। ਇਹੀ ਗੱਲ ਮੈਂ ਹੁਣ ਇਥੇ ਇਸ ਕੈਦ ਵਿੱਚ ਕਰ ਰਿਹਾ ਹਾਂ। ਮੇਰੇ ਲਈ ਪ੍ਰਾਰਥਨਾ ਕਰੋ ਕਿ ਮੈਂ ਲੋਕਾਂ ਵਿੱਚ ਇਸ ਖੁਸ਼ਖਬਰੀ ਦਾ ਪ੍ਰਚਾਰ ਬਿਨਾ ਡਰ ਤੋਂ ਕਰ ਸਕਾਂ ਜਿਸ ਢੰਗ ਨਾਲ ਮੈਨੂੰ ਕਰਨਾ ਚਾਹੀਦਾ ਹੈ।
IRVPA ਅਤੇ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ ਮੈਂ ਉਸ ਵਿੱਚ ਦਲੇਰੀ ਨਾਲ ਬੋਲਾਂ। PS