Versions
PAV ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਸਰਬੰਧ ਕਰਕੇ ਤੁਹਾਡੇ ਮਾਲਕ ਹਨ ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ
ERVPA ਗੁਲਾਮੋ ਧਰਤੀ ਉੱਤੇ ਆਪਣੇ ਮਾਲਕਾਂ ਦੀ ਆਗਿਆ ਮੰਨੋ। ਆਦਰ ਅਤੇ ਡਰ ਨਾਲ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਕਰੋ। ਅਤੇ ਇਹ ਗੱਲ ਸੱਚੇ ਦਿਲੋਂ ਕਰੋ ਜਿਵੇਂ ਤੁਸੀਂ ਮਸੀਹ ਦੀ ਆਗਿਆ ਦਾ ਪਾਲਣ ਕਰਦੇ ਹੋ।
IRVPA {ਨੌਕਰ ਅਤੇ ਮਾਲਕ} PS ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ।