Versions
PAV ਉਨ੍ਹਾਂ ਵਿੱਚ ਪਾਤਸ਼ਾਹ ਨੇ ਯਹੂਦੀਆਂ ਨੂੰ ਜਿਹੜੇ ਹਰ ਇੱਕ ਸ਼ਹਿਰ ਵਿੱਚ ਸਨ ਇਕੱਠੇ ਹੋ ਜਾਣ ਦੀ ਆਗਿਆ ਦਿੱਤੀ ਕਿ ਆਪਣੀ ਜਾਨ ਦੇ ਬਚਾਉਣ ਲਈ ਅੜ ਜਾਣ ਅਤੇ ਉਨ੍ਹਾਂ ਲੋਕਾਂ ਤੇ ਸੂਬਿਆਂ ਦੀ ਸਾਰੀ ਫੌਜ ਨੂੰ ਨਾਸ਼ ਕਰਨ, ਵੱਢਣ, ਅਤੇ ਮਿਟਾਉਣ ਜਿਹੜੀ ਉਨ੍ਹਾਂ ਉੱਤੇ, ਉਨ੍ਹਾਂ ਦੇ ਬੱਚਿਆਂ ਤੇ ਤੀਵੀਆਂ ਉੱਤੇ ਵਾਰ ਕਰੇ ਅਤੇ ਉਨ੍ਹਾਂ ਦਾ ਮਾਲ ਲੁੱਟ ਲੈਣ