Versions
PAV ਕਿਉਂ ਜੋ ਏਹ ਓਹ ਦਿਨ ਸਨ ਜਿਨ੍ਹਾਂ ਵਿੱਚ ਯਹੂਦੀਆਂ ਨੂੰ ਆਪਣਿਆਂ ਵੈਰੀਆਂ ਤੋਂ ਅਰਾਮ ਮਿਲਿਆ ਅਰ ਇਹ ਮਹੀਨਾ ਓਹਨਾਂ ਲਈ ਗਮ ਤੋਂ ਖੁਸ਼ੀ ਵਿੱਚ ਅਰ ਰੋਣ ਪਿੱਟਨ ਤੋਂ ਇੱਕ ਸ਼ੁਭ ਦਿਨ ਵਿੱਚ ਬਦਲ ਗਿਆ ਤਾਂ ਜੋ ਉਹ ਏਸ ਨੂੰ ਦਾਉਤ ਦਾ ਦਿਨ ਅਰ ਅਨੰਦ ਦਾ ਦਿਨ ਅਤੇ ਇੱਕ ਦੂਜੇ ਨੂੰ ਛਾਂਦਾ ਘੱਲਣ ਦਾ ਦਿਨ ਅਤੇ ਗਰੀਬਾਂ ਨੂੰ ਇਨਾਮ ਦੇਣ ਦਾ ਦਿਨ ਬਣਾਉਣ