Versions
PAV ਐਉਂ ਨਹੀਂ ਪਰ ਤੁਸੀਂ ਮਨੁੱਖ ਜਾਓ ਅਰ ਯਹੋਵਾਹ ਦੀ ਉਪਾਸਨਾ ਕਰੋ ਕਿਉਂ ਜੋ ਇਹੋ ਹੀ ਤੁਸੀਂ ਲੋੜਦੇ ਹੋ। ਸੋ ਓਹ ਫ਼ਿਰਊਨ ਦੇ ਅੱਗੋਂ ਧੱਕੇ ਗਏ।।
IRVPA ਇਸ ਤਰ੍ਹਾਂ ਨਹੀਂ ਪਰ ਤੁਸੀਂ ਮਨੁੱਖ ਜਾਓ ਅਤੇ ਯਹੋਵਾਹ ਦੀ ਉਪਾਸਨਾ ਕਰੋ ਕਿਉਂ ਜੋ ਇਹੋ ਹੀ ਤੁਸੀਂ ਚਾਹੁੰਦੇ ਹੋ। ਸੋ ਉਹ ਫ਼ਿਰਊਨ ਦੇ ਅੱਗੋਂ ਧੱਕੇ ਗਏ।