Versions
PAV ਅਤੇ ਤੇਰੇ ਘਰ ਤੇਰੇ ਸਾਰੇ ਟਹਿਲੂਆਂ ਦੇ ਘਰ ਅਤੇ ਸਾਰੇ ਮਿਸਰੀਆਂ ਦੇ ਘਰ ਭਰ ਦੇਵੇਗੀ ਇੱਥੋਂ ਤਾਈਂ ਭਈ ਨਾ ਤੇਰੇ ਪਿੱਤ੍ਰਾਂ ਨੇ ਨਾ ਤੇਰੇ ਦਾਦਿਆਂ ਨੇ ਜਿਸ ਦਿਨ ਤੋਂ ਓਹ ਜ਼ਮੀਨ ਉੱਤੇ ਅੱਜ ਦੇ ਦਿਨ ਤੀਕ ਵੇਖਿਆ। ਤਾਂ ਉਹ ਮੁੜ ਕੇ ਫ਼ਿਰਊਨ ਕੋਲੋਂ ਬਾਹਰ ਨਿੱਕਲ ਗਿਆ
IRVPA ਅਤੇ ਤੇਰੇ ਘਰ ਤੇਰੇ ਸਾਰੇ ਟਹਿਲੂਆਂ ਦੇ ਘਰ ਅਤੇ ਸਾਰੇ ਮਿਸਰੀਆਂ ਦੇ ਘਰ ਭਰ ਦੇਵੇਗੀ ਇੱਥੋਂ ਤੱਕ ਕਿ ਨਾ ਤੇਰੇ ਪਿਤਾ ਨੇ ਨਾ ਤੇਰੇ ਦਾਦਿਆਂ ਨੇ ਜਿਸ ਦਿਨ ਤੋਂ ਉਹ ਜ਼ਮੀਨ ਉੱਤੇ ਹੋਏ ਅੱਜ ਦੇ ਦਿਨ ਤੱਕ ਵੇਖਿਆ। ਤਾਂ ਉਹ ਮੁੜ ਕੇ ਫ਼ਿਰਊਨ ਕੋਲੋਂ ਬਾਹਰ ਨਿੱਕਲ ਗਿਆ।