Versions
PAV ਮੈਂ ਉਸ ਰਾਤ ਮਿਸਰ ਦੇਸ ਦੇ ਵਿੱਚ ਦੀ ਲੰਘਾਂਗਾ ਅਰ ਮਿਸਰ ਦੇਸ ਦੇ ਪਲੋਠੇ ਭਾਂਵੇ ਮਨੁੱਖ ਦਾ ਭਾਵੇਂ ਡੰਗਰ ਦਾ ਮਾਰ ਸੁੱਟਾਂਗਾ ਅਰ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਉਂ ਕਰਾਂਗਾ। ਮੈਂ ਯਹੋਵਾਹ ਹਾਂ
IRVPA ਮੈਂ ਉਸ ਰਾਤ ਮਿਸਰ ਦੇਸ ਦੇ ਵਿੱਚ ਦੀ ਲੰਘਾਂਗਾ ਅਤੇ ਮਿਸਰ ਦੇਸ ਦੇ ਪਹਿਲੌਠੇ ਭਾਵੇਂ ਮਨੁੱਖ ਨੂੰ ਭਾਵੇਂ ਡੰਗਰ ਨੂੰ ਮਾਰ ਸੁੱਟਾਂਗਾ ਅਤੇ ਮਿਸਰ ਦੇ ਸਾਰੇ ਦੇਵਤਿਆਂ † ਮੈਂ ਮਿਸਰੀ ਦੇਵਤਿਆਂ ਨੂੰ ਝੂਠਾ ਸਾਬਤ ਕਰਾਂਗਾ ਦਾ ਨਿਆਂ ਕਰਾਂਗਾ। ਮੈਂ ਯਹੋਵਾਹ ਹਾਂ।