Versions
PAV ਕਿਉਂਕਿ ਯਹੋਵਾਹ ਮਿਸਰੀਆਂ ਦੇ ਮਾਰਨ ਲਈ ਲੰਘੇਗਾ ਅਰ ਜਦ ਉਹ ਸੇਰੂ ਅਤੇ ਦੋਹਾਂ ਬਾਹੀਆਂ ਉੱਤੇ ਲਹੂ ਨੂੰ ਵੇਖੇਗਾ ਤਾਂ ਯਹੋਵਾਹ ਉਸ ਬੂਹੇ ਤੋਂ ਪਾਸਾ ਦੇਕੇ ਲੰਘ ਜਾਵੇਗਾ ਅਰ ਨਾਸ ਕਰਨ ਵਾਲੇ ਨੂੰ ਤੁਹਾਡੇ ਮਾਰਨ ਲਈ ਤੁਹਾਡਿਆਂ ਘਰਾਂ ਵਿੱਚ ਨਾ ਆਉਣ ਦੇਵੇਗਾ
IRVPA ਕਿਉਂਕਿ ਯਹੋਵਾਹ ਮਿਸਰੀਆਂ ਦੇ ਮਾਰਨ ਲਈ ਲੰਘੇਗਾ ਅਤੇ ਜਦ ਉਹ ਸੇਰੂ ਅਤੇ ਦੋਹਾਂ ਬਾਹੀਆਂ ਉੱਤੇ ਲਹੂ ਨੂੰ ਵੇਖੇਗਾ ਤਾਂ ਯਹੋਵਾਹ ਉਸ ਦਰਵਾਜ਼ੇ ਤੋਂ ਪਾਸਾ ਦੇ ਕੇ ਲੰਘ ਜਾਵੇਗਾ ਅਤੇ ਨਾਸ ਕਰਨ ਵਾਲੇ ਨੂੰ ਤੁਹਾਡੇ ਮਾਰਨ ਲਈ ਤੁਹਾਡਿਆਂ ਘਰਾਂ ਵਿੱਚ ਨਾ ਆਉਣ ਦੇਵੇਗਾ।