Versions
PAV ਤਾਂ ਅੱਧੀ ਰਾਤ ਨੂੰ ਐਉਂ ਹੋਇਆ ਕਿ ਯਹੋਵਾਹ ਨੇ ਮਿਸਰ ਦੇਸ ਦੇ ਹਰ ਇੱਕ ਪਲੋਠੇ ਨੂੰ ਫ਼ਿਰਊਨ ਦੇ ਪਲੋਠੇ ਤੋਂ ਲੈਕੇ ਜਿਹੜਾ ਉਹ ਦੇ ਸਿੰਘਾਸਣ ਉੱਤੇ ਬੈਠਣ ਵਾਲਾ ਸੀ ਉਸ ਬੰਧੂਏ ਦੇ ਪਲੋਠੇ ਤੀਕ ਜਿਹੜਾ ਭੋਰੇ ਵਿੱਚ ਸੀ ਨਾਲੇ ਡੰਗਰ ਦੇ ਹਰ ਇੱਕ ਪਲੋਠੇ ਨੂੰ ਮਾਰ ਸੁੱਟਿਆ
IRVPA {ਪਹਿਲੌਠਿਆਂ ਦੀ ਮੌਤ} PS ਤਾਂ ਅੱਧੀ ਰਾਤ ਨੂੰ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਨੇ ਮਿਸਰ ਦੇਸ ਦੇ ਹਰ ਇੱਕ ਪਹਿਲੌਠੇ ਨੂੰ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਉਹ ਦੇ ਸਿੰਘਾਸਣ ਉੱਤੇ ਬੈਠਣ ਵਾਲਾ ਸੀ ਉਸ ਬੰਦੀ ਦੇ ਪਹਿਲੌਠੇ ਤੱਕ ਜਿਹੜਾ ਭੋਰੇ ਵਿੱਚ ਸੀ ਨਾਲੇ ਡੰਗਰ ਦੇ ਹਰ ਇੱਕ ਪਹਿਲੌਠੇ ਨੂੰ ਮਾਰ ਸੁੱਟਿਆ।