Versions
PAV ਤਾਂ ਉਸ ਨੇ ਮੂਸਾ ਅਤੇ ਹਾਰੂਨ ਨੂੰ ਰਾਤੀਂ ਬੁਲਵਾ ਕੇ ਆਖਿਆ, ਉੱਠੋ ਅਰ ਮੇਰੇ ਲੋਕਾਂ ਵਿੱਚੋਂ ਨਿੱਕਲ ਜਾਓ ਤੁਸੀਂ ਵੀ ਅਰ ਇਸਰਾਏਲੀ ਵੀ ਅਰ ਜਾ ਕੇ ਆਪਣੀ ਗੱਲ ਦੇ ਅਨੁਸਾਰ ਯਹੋਵਾਹ ਦੀ ਉਪਾਸਨਾ ਕਰੋ
IRVPA ਤਾਂ ਉਸ ਨੇ ਮੂਸਾ ਅਤੇ ਹਾਰੂਨ ਨੂੰ ਰਾਤੀਂ ਬੁਲਵਾ ਕੇ ਆਖਿਆ, ਉੱਠੋ ਅਤੇ ਮੇਰੇ ਲੋਕਾਂ ਵਿੱਚੋਂ ਨਿੱਕਲ ਜਾਓ ਤੁਸੀਂ ਵੀ ਅਤੇ ਇਸਰਾਏਲੀ ਵੀ ਅਤੇ ਜਾ ਕੇ ਆਪਣੀ ਗੱਲ ਦੇ ਅਨੁਸਾਰ ਯਹੋਵਾਹ ਦੀ ਉਪਾਸਨਾ ਕਰੋ।