Versions
PAV ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢਣ ਦੇ ਕਾਰਨ ਏਹ ਇੱਕ ਰਾਤ ਹੈ ਜਿਹੜੀ ਯਹੋਵਾਹ ਲਈ ਮਨਾਉਣ ਵਾਲੀ ਹੈ। ਇਹੋ ਯਹੋਵਾਹ ਦੀ ਉਹ ਰਾਤ ਹੈ ਜਿਹੜੀ ਸਾਰੇ ਇਸਰਾਏਲੀਆਂ ਦੀਆਂ ਕੁੱਲ ਪੀੜ੍ਹੀਆਂ ਤੀਕ ਮਨਾਉਣ ਵਾਲੀ ਹੈ।।
IRVPA ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢਣ ਦੇ ਕਾਰਨ ਇਹ ਇੱਕ ਰਾਤ ਹੈ ਜਿਹੜੀ ਯਹੋਵਾਹ ਲਈ ਮਨਾਉਣ ਵਾਲੀ ਹੈ। ਇਹੋ ਯਹੋਵਾਹ ਦੀ ਉਹ ਰਾਤ ਹੈ ਜਿਹੜੀ ਸਾਰੇ ਇਸਰਾਏਲੀਆਂ ਦੀਆਂ ਕੁੱਲ ਪੀੜ੍ਹੀਆਂ ਤੱਕ ਮਨਾਉਣ ਵਾਲੀ ਹੈ। PS