Versions
PAV ਉਹ ਮਿਸਰੀਆਂ ਦੇ ਡੇਰੇ ਅਰ ਇਸਰਾਏਲ ਦੇ ਡੇਰੇ ਦੇ ਵਿੱਚ ਆ ਗਿਆ ਅਤੇ ਬੱਦਲ ਅਰ ਅਨ੍ਹੇਰ ਤਾਂ ਸੀ ਪਰ ਉਸ ਨੇ ਰਾਤ ਨੂੰ ਚਾਨਣਾ ਕਰ ਦਿੱਤਾ ਅਤੇ ਓਹ ਸਾਰੀ ਰਾਤ ਇੱਕ ਦੂਜੇ ਦੇ ਨੇੜੇ ਨਾ ਆਏ।।
IRVPA ਉਹ ਮਿਸਰੀਆਂ ਦੇ ਡੇਰੇ ਅਤੇ ਇਸਰਾਏਲ ਦੇ ਡੇਰੇ ਦੇ ਵਿੱਚ ਆ ਗਿਆ ਅਤੇ ਬੱਦਲ ਅਤੇ ਅਨ੍ਹੇਰ ਤਾਂ ਸੀ ਪਰ ਉਸ ਨੇ ਰਾਤ ਨੂੰ ਚਾਨਣਾ ਕਰ ਦਿੱਤਾ ਅਤੇ ਉਹ ਸਾਰੀ ਰਾਤ ਇੱਕ ਦੂਜੇ ਦੇ ਨੇੜੇ ਨਾ ਆਏ।