Versions
PAV ਤਾਂ ਮਿਸਰ ਦੇ ਰਾਜੇ ਨੂੰ ਦੱਸਿਆ ਗਿਆ ਕਿ ਓਹ ਲੋਕ ਨੱਠ ਗਏ ਹਨ। ਤਾਂ ਫ਼ਿਰਊਨ ਅਰ ਉਸ ਦੇ ਟਹਿਲੂਆਂ ਦੇ ਮਨ ਉਨ੍ਹਾਂ ਲੋਕਾਂ ਵੱਲੋਂ ਫਿਰ ਗਏ ਅਤੇ ਉਨ੍ਹਾਂ ਨੇ ਆਖਿਆ, ਏਹ ਕੀ ਹੈ ਜੋ ਆਪਾਂ ਕੀਤਾ ਕਿ ਆਪਾਂ ਇਸਰਾਏਲ ਨੂੰ ਆਪਣੀ ਟਹਿਲ ਤੋਂ ਜਾਣ ਦਿੱਤਾ?
IRVPA ਤਾਂ ਮਿਸਰ ਦੇ ਰਾਜੇ ਨੂੰ ਦੱਸਿਆ ਗਿਆ ਕਿ ਉਹ ਲੋਕ ਨੱਠ ਗਏ ਹਨ। ਤਾਂ ਫ਼ਿਰਊਨ ਅਤੇ ਉਸ ਦੇ ਟਹਿਲੂਆਂ ਦੇ ਮਨ ਉਨ੍ਹਾਂ ਲੋਕਾਂ ਵੱਲੋਂ ਫਿਰ ਗਏ ਅਤੇ ਉਨ੍ਹਾਂ ਨੇ ਆਖਿਆ, ਇਹ ਕੀ ਹੈ ਜੋ ਆਪਾਂ ਕੀਤਾ ਕਿ ਆਪਾਂ ਇਸਰਾਏਲ ਨੂੰ ਆਪਣੀ ਟਹਿਲ ਤੋਂ ਜਾਣ ਦਿੱਤਾ?