Bible Versions
Bible Books

Exodus 20:17 (KJV) King James Version

Versions

PAV   ਤੂੰ ਆਪਣੇ ਗਵਾਂਢੀ ਦੇ ਘਰ ਦਾ ਲਾਲਸਾ ਨਾ ਕਰ। ਤੂੰ ਆਪਣੇ ਗਵਾਂਢੀ ਦੀ ਤੀਵੀਂ ਦਾ ਲਾਲਸਾ ਨਾ ਕਰ, ਨਾ ਉਸ ਦੇ ਗੋੱਲੇ ਦਾ, ਨਾ ਉਸਦੀ ਗੋੱਲੀ ਦਾ, ਨਾ ਉਸ ਦੇ ਬਲਦ ਦਾ, ਨਾ ਉਸ ਦੇ ਗਧੇ ਦਾ, ਨਾ ਕਿਸੇ ਚੀਜ ਦਾ ਜਿਹੜੀ ਤੇਰੇ ਗਵਾਂਢੀ ਦੀ ਹੈ।।
IRVPA   ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ। ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਨਾ ਉਹ ਦੇ ਦਾਸ ਦੀ, ਨਾ ਉਹ ਦੀ ਦਾਸੀ ਦੀ, ਨਾ ਉਹ ਦੇ ਬਲ਼ਦ ਦੀ, ਨਾ ਉਹ ਦੇ ਗਧੇ ਦੀ, ਨਾ ਕਿਸੇ ਚੀਜ਼ ਦੀ ਜਿਹੜੀ ਤੇਰੇ ਗੁਆਂਢੀ ਦੀ ਹੈ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us