Versions
PAV ਜੇ ਉਹ ਬਲਦ ਗੋੱਲੇ ਨੂੰ ਯਾ ਗੋੱਲੀ ਨੂੰ ਸਿੰਗ ਮਾਰੇ ਤਾਂ ਤੀਹ ਰੁਪਈਏ ਚਾਂਦੀ ਦੇ ਉਸ ਦੇ ਸਵਾਮੀ ਨੂੰ ਦਿੱਤੇ ਜਾਣ ਅਰ ਉਹ ਬਲਦ ਵੱਟਿਆਂ ਨਾਲ ਮਾਰਿਆ ਜਾਵੇ
IRVPA ਜੇ ਉਹ ਬਲ਼ਦ ਦਾਸ ਨੂੰ ਜਾਂ ਗੋਲੀ ਨੂੰ ਸਿੰਙ ਮਾਰੇ ਤਾਂ ਤੀਹ ਰੁੱਪਈਏ ਚਾਂਦੀ * 342 ਗ੍ਰਾਮ ਦੇ ਉਸ ਦੇ ਸੁਆਮੀ ਨੂੰ ਦਿੱਤੇ ਜਾਣ ਅਤੇ ਬਲ਼ਦ ਵੱਟਿਆਂ ਨਾਲ ਮਾਰਿਆ ਜਾਵੇ।