Versions
PAV ਤਾਂ ਉਸ ਦਾ ਸਵਾਮੀ ਉਸ ਨੂੰ ਨਿਆਈਆਂ ਦੇ ਕੋਲ ਲਿਆਵੇ ਅਤੇ ਓਹ ਦਰਵੱਜੇ ਦੇ ਕੋਲ ਅਥਵਾ ਚੁਗਾਠ ਦੇ ਕੋਲ ਲਿਆ ਕੇ ਆਰ ਨਾਲ ਉਸ ਦੇ ਕੰਨ ਨੂੰ ਉਸ ਦਾ ਸਵਾਮੀ ਵਿੰਨ੍ਹੇ ਸੋ ਉਹ ਉਸ ਦੀ ਸਦਾ ਲਈ ਟਹਿਲ ਕਰੇ
IRVPA ਤਾਂ ਉਸ ਦਾ ਸੁਆਮੀ ਉਸ ਨੂੰ ਪਰਮੇਸ਼ੁਰ ਦੇ ਕੋਲ ਲਿਆਵੇ ਅਤੇ ਉਹ ਦਰਵਾਜ਼ੇ ਦੇ ਕੋਲ ਅਰਥਾਤ ਚੁਗਾਠ ਦੇ ਕੋਲ ਲਿਆ ਕੇ ਆਰ ਨਾਲ ਉਸ ਦੇ ਕੰਨ ਨੂੰ ਉਸ ਦਾ ਸੁਆਮੀ ਵਿੰਨ੍ਹੇ ਸੋ ਉਹ ਉਸ ਦੀ ਸਦਾ ਲਈ ਟਹਿਲ ਕਰੇ।